News Update
  • 23 ਦਸੰਬਰ ਨੂੰ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • Delhi HC on Veg-Non-Veg Food: क्या चिप्स में मिलाई जाती है सूअर की चर्बी? जानिए दिल्ली हाई कोर्ट ने क्या कहा
  • – विधानसभा चुनावों में पंजाब-चंडीगढ़ पेरेंट्स एसोसिएशन निजी स्कूलों द्वारा शोषण को बनेगा मुद्दा, सियासी दलों का बिगाड़ सकते है खेल
  • ਖੇਤੀ ਕਾਲੇ ਕਨੂੰਨ ਵਾਪਸ ਹੋਣ ਤੇ ਪਿੰਡਾਂ ਵਿੱਚ ਖ਼ੁਸ਼ੀ ਦੀ ਲਹਿਰ ।
  • आप’ के सह-प्रभारी प्रदीप छाबड़ा ने सेक्टर-22 में जनसभा को किया संबोधित —भाजपा और कांग्रेस पर साधा निशाना,
  • ਬਿਜਲੀ ਦੀਆਂ ਆ ਰਹੀਆਂ ਮੁਸਕਲਾਂ ਸਬੰਧੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • कृषि मंत्री ज़िले के लाभपातरी किसानों की तरफ से खरीद की गई मशीनरी की वेरीफिकेशन के लिए पहुँचे करतारपुर, ज़िला स्तरीय किसान प्रशिक्षण कैंप दौरान किया सम्बोधन
  • ਪਾਸਟਰ ਐਸੋਸੀਏਸ਼ਨ ਕਪੂਰਥਲਾ ਦੀ ਕ੍ਰਿਸਮਿਸ ਦੇ ਸੰਬੰਧ ਵਿੱਚ ਇੱਕ ਮੀਟਿੰਗ ਹੋਈ।
  • ਸ਼ਾਹਬਾਦ ਹਰਿਆਣੇ ਤੋ ਰਵਾਨਾ ਹੋ ਕੇ Kmp ਤੋਂ 20 ਕਿਲੋਮੀਟਰ ਪਿੱਛੇ ਅਮਰੀਕ ਢਾਬੇ ਕੋਲ ਕਾਫ਼ਲਾ ਇਕੱਠਾ ਕਰਕੇ 1 ਵਜੇ ਸਿੰਘੁ ਬਾਰਡਰ ਪਹੁੰਚਿਆ ਜੱਥਾ, ਕੱਲ 26 ਨਵੰਬਰ ਨੂੰ 1 ਸਾਲ ਪੂਰਾ ਹੋਣ ਤੇ ਕਰਾਂਗੇ ਵੱਡਾ ਇਕੱਠ।
  • कपूरथला में अकाली दल युवा विंग के SOI के देहाती प्रधान ने अपने आप को मारी गोली, पढ़ें क्यों ..?? – घरेलू विवाद के कारण अपनी ही कार में बैठकर लाइसेंसी रिवाल्वर से अपने आप को मारी गोली — DSP
Home >> 2018 >> July

Monthly Archives: July 2018

आज 31 जुलाई 2018 का राशिफल

मेष : आज का दिन आपके जीवन में सुख का संचार करने वाला होगा। आजीविका की कोशिशें आज भाग्य वश सफल होंगी। आज स्थानीय बाजार में आपकी पकड़ और मजबूत होगी। आज धर्म कार्यों के आयोजनों को मूर्तरूप दिया जा सकता है। स्वास्थ्य खिला हुआ होगा। आज भू-जायदाद में कशमकश करनी पड़ सकती है वृषभ : आज का कार्मिक व व्यावसायिक प्रगति हेतु स्थानीय बाजार में भ्रमण की स्थिति होगी। स्वजनों के मध्य तालमेल का स्तर सुदृढ़ होगा। आज ससुराल पक्ष के मध्य किसी अहम् मामले में अंतिम चर्चा हो सकती है। धन निवेश व विदेश संदर्भो में प्रयासों का बढिय़ा लाभ होगा। आज सेहत संदर्भो मे सुस्ती के आसार हैं। मिथुन : आज का दिन वैवाहिक जीवन की सम्पन्नता को बढ़ाने वाला होगा। आज मातृत्व सुखानुभूति के योग हैं। कहीं न कहीं से कोई शुभ समाचार प्राप्त होगा। आज कार्य व व्यावसाय के संबंधित क्षेत्रों में तरक्की प्राप्त होगी। सेहत में तंदुरूस्ती और जोश का संचार होगा। प्रेम संबंधों में निकटता होगी। आज लेन-देन में मशक्कत करनी पड़ सकती है। कर्क : आज रोजगार के प्रयासों को नई ऊंचाई प्राप्त होने के योग हैं। आज क्रय-विक्रय सहित फिल्म, निर्माण सौंदर्य, कला, चिकित्सा के संबंधित क्षेत्रो में योजनाओं को सफल ...

Read More »

ਕੈਪਟਨ ਵੱਲੋਂ ਨਸ਼ਿਆਂ ਖਿਲਾਫ ਜੰਗ ’ਚ ਵਿਦਿਅਕ ਸੰਸਥਾਵਾਂ ਨੂੰ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ… ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖਿਲਾਫ ਵਿਸ਼ਵ ਦੀ ਵੱਡੀ ਮੁਹਿੰਮ ਦਾ ਆਗਾਜ਼…

ਦੀਪਕ ਪ੍ਰਧਾਨ, (ਚੰਡੀਗੜ੍ਹ) : ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਨਸ਼ਿਆਂ ਖ਼ਿਲਾਫ ਕਰਵਾਈ ਵਿਸ਼ਵ ਦੀ ਵੱਡੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਸੱਦਾ ਦਿੱਤਾ। ਵਿਦਿਅਕ ਅਦਾਰਿਆਂ ਦੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਚੇਅਰਮੈਨਾਂ, ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀ, ਕੁਲ ਹਿੰਦ ਕਾਂਗਰਸ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਦੀ ਮੌਜੂਦਗੀ ’ਚ ਅਹਿਦ ਲਿਆ ਕਿ ਉਹ ਆਪੋ ਆਪਣੇ ਅਦਾਰਿਆਂ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ‘ ਅਤੇ ਨਤੀਜਿਆਂ ਤੋਂ ਜਾਣੂ ਕਰਵਾਉਣਗੇ। ਉਨਾਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ ਜਾਗਰੂਕਤਾ ਨੂੰ ਹੇਠਲੇ ਪੱਧਰ ਤੱਕ ਫੈਲਾਉਣ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੱਖਾਂ ਵਿਦਿਆਰਥੀਆਂ ਅਤੇ ਵਿਦਿਅਕ ਅਦਾਰਿਆਂ ਦੇ ਭਾਰੀ ਗਿਣਤੀ ਸਟਾਫ ਦੀ ਸ਼ਮੂਲੀਅਤ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਸੁਚੱਜੇ ਢੰਗ ਨਾਲ ਲਾਗੂ ਕਰ ਕੇ ਚੰਗੇ ਨਤੀਜੇ ਸਾਹਮਣੇ ਲਿਆਂਦੇ ਜਾ ਸਕਦੇ ਹਨ। ਉਨਾਂ ਕਿਹਾ ਕਿ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਨਾਲ ਨਸ਼ੇ ਘੱਟ ਹੋਏ ਹਨ ਅਤੇ ਨਸ਼ਿਆਂ ਨਾਲ ਮੌਤਾਂ ਤੋਂ ਬਾਅਦ ਇਸ ਅਲਾਮਤ ਦੇ ਖਤਰਿਆਂ ਨਾਲ ਜੂਝ ਰਹੇ ਨੌਜਵਾਨਾਂ ਨੇ ਇਲਾਜ਼ ਲਈ ਹਸਪਤਾਲਾਂ ਵਿੱਚ ਆਉਣਾ ਸ਼ੁਰੂ ਕੀਤਾ ਹੈ। ਉਨਾਂ ...

Read More »

ਭੱਠਿਆਂ ਦੇ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਫਲਾਇੰਗ ਸਕੁਐਡ ਕਾਇਮ: ਸੋਨੀ… ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨਾਲ ਕੀਤੀ ਮੁਲਾਕਾਤ…

ਦੀਪਕ ਪ੍ਰਧਾਨ, (ਚੰਡੀਗੜ੍ਹ) : ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਭੱਠਿਆਂ ਵਿੱਚੋਂ ਨਿਕਲਦੇ ਕਾਲੇ ਧੂੰਏ ਨੂੰ ਠੱਲ੍ਹ ਪਾਉਣ ਲਈ ਫਲਾਇੰਗ ਸਕੁਐਡ ਕਾਇਮ ਕੀਤਾ ਹੈ। ਇਹ ਟੀਮਾਂ ਭੱਠਿਆਂ ਉਤੇ ਛਾਪੇ ਮਾਰ ਕੇ ਇਨ੍ਹਾਂ ਉਤੇ ਪ੍ਰਦੂਸ਼ਣ ਕੰਟਰੋਲ ਕਰਨ ਵਾਲੇ ਯੰਤਰਾਂ ਦੀ ਵਰਤੋਂ ਯਕੀਨੀ ਬਣਾਉਣਗੀਆਂ। ਇੱਥੇ ਭੱਠਾ ਮਾਲਕਾਂ ਨਾਲ ਮੀਟਿੰਗ ਦੌਰਾਨ ਸ਼੍ਰੀ ਸੋਨੀ ਨੇ ਕਿਹਾ ਕਿ ਭੱਠਿਆਂ ਵਿੱਚ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਨਾਲ ਕਾਲਾ ਧੂੰਆਂ ਨਿਕਲਦਾ ਹੈ, ਜੋ ਵਾਤਾਵਰਣ ਨੂੰ ਜ਼ਹਿਰੀਲਾ ਬਣਾਉਂਦਾ ਹੈ। ਇਸ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਵਾਤਾਵਰਣ ਵਿਭਾਗ ਦੇ ਮੁੱਖ ਇੰਜਨੀਅਰਾਂ ਦੀ ਡਿਊਟੀ ਲਾਈ ਗਈ ਹੈ, ਜਿਸ ਤਹਿਤ ਫਲਾਇੰਗ ਸਕੂਐਡ (ਛਾਪਾਮਾਰ ਦਸਤੇ) ਕਾਇਮ ਕੀਤੇ ਗਏ ਹਨ, ਜੋ ਭੱਠਿਆਂ ਦੀ ਬਾਕਾਇਦਾ ਜਾਂਚ ਕਰਨਗੇ। ਵਾਤਾਵਰਣ ਮੰਤਰੀ ਨੇ ਭੱਠਾ ਮਾਲਕਾਂ ਨੂੰ ਕਿਹਾ ਕਿ ਉਹ ਪ੍ਰਦੂਸ਼ਣ ਉਤੇ ਕਾਬੂ ਪਾਉਣ ਲਈ ਸਰਕਾਰ ਦਾ ਸਾਥ ਦੇਣ ਅਤੇ ਅਤਿ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨ ਤਾਂ ਕਿ ਪੰਜਾਬ ਦੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੇ ਚੇਅਰਮੈਨ ਪ੍ਰੋ. ਸਤਵਿੰਦਰ ਸਿੰਘ ਮਰਵਾਹਾ ਨੂੰ ਕਿਹਾ ਕਿ ਜਿਹੜੇ ਭੱਠਿਆਂ ਉਤੇ ਬਾਲਣ ਵਜੋਂ ਟਾਇਰਾਂ ਜਾਂ ਹੋਰ ਘਟੀਆ ਬਾਲਣਾਂ ਦੀ ਵਰਤੋਂ ਹੁੰਦੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਭੱਠਾ ਮਾਲਕਾਂ ਨੇ ਭੱਠੇ ਚਲਾਉਣ ਦੀ ਮਿਆਦ ਵਿੱਚ ਤਬਦੀਲੀ ਦੀ ਮੰਗ ਕੀਤੀ, ਜਿਸ ਉਤੇ ਸ਼੍ਰੀ ਸੋਨੀ ਨੇ ਹਮਦਰਦੀ ਨਾਲ ਵਿਚਾਰ ...

Read More »

ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ 31 ਜੁਲਾਈ ਨੂੰ….

ਹੜਹ੍ ਰੋਕੂ ਪਰ੍ਬੰਧਾ ਸਬੰਧੀ ਰਿਵਿਊ ਮੀਟਿੰਗ 31 ਜੁਲਾਈ ਨੂੰ ਅਨੰਦਪੁਰ ਸਾਹਿਬ 30 ਜੁਲਾਈ (ਵਿਵੇਕ ਗੌਤਮ ) ਬਰਸਾਤਾਂ ਦੇ ਮੋਸਮ ਦੋਰਾਨ ਸੰਭਾਵੀ ਹੜਾਂ ਤੋਂ ਬਚਾਊ ਲਈ ਢੁਕਵੇਂ ਅਗਾਊ ਪਰ੍ਬੰਧ ਕਰਨ ਲਈ ਪਰ੍ਸਾਸ਼ਨ ਵਲੋਂ ਵਿਸੇਸ ਉਪਰਾਲੇ ਕਰਨ ਲਈ ਅਨੰਦਪੁਰ ਸਾਹਿਬ ਉਪ ਮੰਡਲ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਜਰੂਰੀ ਮੀਟਿੰਗ 31 ਜੁਲਾਈ ਨੂੰ 4.00 ਵਜੇ ਐਸ ਡੀ ਐਮ ਦਫਤਰ ਦੇ ਮੀਟਿੰਗ ਹਾਲ ਵਿਚ ਰੱਖੀ ਗਈ ਹੈ.ਇਹ ਜਾਣਕਾਰੀ ਅੱਜ ਇਥੇ ਐਸ ਡੀ ਐਮ ਦਫਤਰ ਦੇ ਇਕ ਬੁਲਾਰੇ ਨੇ ਦਿੰਦੇ ਹੋਏ ਦੱਸਿਆ ਕਿ ਇਸ ਮੀਟਿੰਗ ਵਿਚ ਵੱਖ ਵੱਖ ਵਿਭਾਗਾਂ ਦੀਆ ਹੜਾਂ ਦੀ ਰੋਕਥਾਮ ਲਈ ਪਹਿਲਾ ਤੋਂ ਲਗਾਈਆਂ ਡਿਊਟੀਆਂ ਦੀ ਰਿਵਿਊ ਕੀਤੀ ਜਾਵੇਗੀ. ਉਹਨਾਂ ਕਿਹਾ ਕਿ ਇਸ ਮੀਟਿੰਗ ਵਿਚ ਹੜਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਚੋਕਸੀ ਦੇ ਪਰ੍ਬੰਧਾ ਉਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ. ਮੀਟਿੰਗ ਵਿਚ ਹੜਾਂ ਦੀ ਸਥਿਤੀ ਵਿਚ ਪਰ੍ਸਾਸ਼ਨ ਅਤੇ ਪੁਲਿਸ ਦੇ ਆਮ ਲੋਕਾਂ ਨਾਲ ਤਾਲਮੇਲ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ.

Read More »

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੀ.ਐਚ.ਸੀ ਕੀਰਤਪੁਰ ਸਾਹਿਬ ਵਿੱਖੇ ਮਨਾਇਆ ਗਿਆ ਹੈਪਟਾਈਟਸ ਦਿਵਸ

ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੀ.ਐਚ.ਸੀ ਕੀਰਤਪੁਰ ਸਾਹਿਬ ਵਿੱਖੇ ਮਨਾਇਆ ਗਿਆ ਹੈਪਟਾਈਟਸ ਦਿਵਸ ਕੀਰਤਪੁਰ ਸਾਹਿਬ, 30 ਜੁਲਾਈ(ਵਿਵੇਕ ਗੌਤਮ ) ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ.ਪਵਨ ਕੁਮਾਰ ਦੀ ਅਗੁਵਾਈ ਹੇਂਠ ਪੀ.ਐਚ.ਸੀ ਕੀਰਤਪੁਰ ਸਾਹਿਬ ਵਿੱਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਗਿਆ ਅਤੇ ਲੋਕਾਂ ਨੂੰ ਇਸ ਦੇ ਕਾਰਨਾਂ ਅਤੇ ਰੋਕਥਾਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।ਇਸ ਮੋਕੇ ਡਾ.ਰਿਸ਼ਵ ਅਗਰਵਾਲ ਨੇ ਜਾਣਕਾਰੀ ਦਿੰਦਿਆ ਕਿਹਾ ਕਿ 28 ਜੁਲਾਈ ਨੂੰ ਹਰ ਸਾਲ ਵਿਸ਼ਵ ਹੈਪਾਟਾਇਟਸ ਦਿਵਸ ਵੱਲੋ ਮਨਾਇਆ ਜਾਂਦਾ ਹੈ। ਸੀਨੀਅਰ ਮੈਡੀਕਲ ਅਫਸਰ, ਡਾ. ਪਵਨ ਕੁਮਾਰ ਦੀ ਅਗੁਵਾਈ ਹੇਂਠ ਪੀ.ਐਚ.ਸੀ ਕੀਰਤਪੁਰ ਸਾਹਿਬ ਵਿੱਖੇ ਵਿਸ਼ਵ ਹੈਪਾਟਾਈਟਸ ਦਿਵਸ ਮਨਾਇਆ ਜਾ ਰਿਹਾ ਹੈ।ਉਨ੍ਹਾ ਕਿਹਾ ਕਿ ਹੈਪਾਟਾਈਟਸ ਹਰ ਸਾਲ ਲੱਖਾ ਜਾਨਾਂ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਹੈ, ਪਰ ਇਸ ਦਾ ਮਤਲਬ ਇਹ ਨਹੀ ਕਿ ਇਸ ਤੇ ਕਾਬੂ ਨਹੀ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਹੈਪਾਟਾਈਟਸ ਕਈ ਪ੍ਰਕਾਰ ਦਾ ਹੁੰਦਾ ਹੈ ਜਿਂਵੇ ਕਿ ਏ.ਬੀ.ਸੀ.ਡੀ. ਅਤੇ ਈ. ਇਨ੍ਹਾਂ ਤੋਂ ਬਚਣ ਲਈ ਹਮੇਸ਼ਾ ਸਾਫ ਪਾਣੀ ਦੀ ਵਰਤੋ ਕੀਤੀ ਜਾਵੇ, ਖਾਣਾ ਖਾਣ ਤੋਂ ਪਹਿਲੇ ਅਤੇ ਬਾਅਦ ਵਿੱਚ ਹੱਥ ਧੋਤੇ ਜਾਣ,  ਪੀਣ ਵਾਲਾ ਪਾਣੀ ਉਬਾਲਣ ਤੋਂ ਉਪਰੰਤ ਠੰਡਾ ਕਰ ਕੇ ਪੀਤਾ ਜਾਵੇ ਅਤੇ ਗਲੇ ਸੜ੍ਹੇ ਫਲਾਂ ਦਾ ਇਸਤੇਮਾਲ ਨਾ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਹੈਪਾਟਾਈਟਸ ਬੀ. ਤੇ ਸੀ. ਅਸੁੱਰਖਿਅਤ ਯੌਨ ਸੰਬਧ ਅਤੇ ਇੱਕੋ ਸਰਿੰਜ ਦੀ ਵਾਰ-ਵਾਰ ਵੱਰਤੋ ਕਰਨ ਨਾਲ ਵੀ ਫੈਲਦਾ ਹੈ। ਹੈਪਾਟਾਈਟਸ ਦੀ ਬੀਮਾਰੀ ਨਾਲ ਜਿਗਰ ...

Read More »

ਮੁੱਖ ਮੰਤਰੀ ਵੱਲੋਂ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦਾ ਐਲਾਨ… ਪੀੜਤ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ…..

ਪੀੜਤਾਂ ਨੂੰ ਵਿੱਤੀ ਇਮਦਾਦ ਦੇਣ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਪ੍ਰਵਾਨ… ਜ਼ਖਮੀਆਂ ਲਈ ਵੀ ਮੁਆਵਜ਼ਾ ਐਲਾਨਿਆ… ਦੀਪਕ ਪ੍ਰਧਾਨ, (ਚੰਡੀਗੜ੍ਹ) : ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਘਟਨਾ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਵਾਪਰੇ ਗੋਲੀ ਕਾਂਡ ਦੀ ਜਾਂਚ ਸੂਬਾ ਸਰਕਾਰ ਵੱਲੋਂ ਕੇਂਦਰੀ ਜਾਂਚ ਬਿੳੂਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਫੈਸਲੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ 14 ਅਕਤੂਬਰ, 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਵਾਪਰੇ ਪੁਲੀਸ ਗੋਲੀ ਕਾਂਡ ਦੇ ਪੀੜਤਾਂ/ਪਰਿਵਾਰਾਂ ਲਈ ਮੁਆਵਜ਼ੇ ਅਤੇ ਨੌਕਰੀਆਂ ਦਾ ਵੀ ਐਲਾਨ ਕੀਤਾ ਹੈ। ਉਨਾਂ ਕਿਹਾ ਕਿ ਸਰਕਾਰ ਨੇ ਕਮਿਸ਼ਨ ਵੱਲੋਂ ਕੀਤੀ ਸਿਫਾਰਸ਼ ਮੁਤਾਬਕ ਮੁਆਵਜ਼ਾ ਰਾਸ਼ੀ ਵਧਾਉਣ ਦਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਕਮਿਸ਼ਨ ਦੀ ਰਿਪੋਰਟ ਵਿਚਾਰਨ ਕਰਨ ਤੋਂ ਪਹਿਲਾਂ ਇਸ ਨੂੰ ਐਡਵੋਕੇਟ ਜਨਰਲ ਅਤੁਲ ਨੰਦਾ ਵੱਲੋਂ ਕਾਨੂੰਨੀ ਤੌਰ ’ਤੇ ਘੋਖਿਆ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਜਿਨਾਂ ਵਿਅਕਤੀਆਂ ’ਤੇ ਇਨਾਂ ਘਟਨਾਵਾਂ ਵਿੱਚ ਸ਼ਾਮਲ ਹੋਣ ਦੀ ਸ਼ੰਕਾ ਪ੍ਰਗਟਾਈ ਗਈ ਹੈ, ਉਨਾਂ ਵਿਰੁੱਧ ਆਈ. ਆਈ.ਪੀ.ਸੀ. ਦੀ ਧਾਰਾ 307 ਅਧੀਨ ਕੇਸ ਦਰਜ ਕਰਨ ਤੋਂ ਬਾਅਦ ਇਸ ਦੀ ਜਾਂਚ ਸੀ.ਬੀ.ਆਈ ਨੂੰ ਇਸ ਕਰਕੇ ਦਿੱਤੀ ਗਈ ਹੈ ਤਾਂ ਕਿ ਨਿਰਪੱਖ ਅਤੇ ਉਦੇਸ਼ ਪੂਰਨ ਜਾਂਚ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ...

Read More »

असम में एनआरसी मसौदा, 40 लाख अवैध नागरिकों के पास क्या है विकल्प

असम में आज नेशनल रजिस्टर ऑफ सिटिजन जारी कर दिया गया है। नये मसौदे में असम में बसे सभी भारतीय नागरिकों के नाम पते और फोटो हैं। कुल 3.29 करोड़ आवेदन में 2.89 करोड़ लोगों के नाम नेशनल रजिस्टर में शामिल किए जाने के योग्य पाए गए हैं। वहीं 40 लाख लोग वैध नागरिक नहीं पाए गए। हालांकि यह फाइनल लिस्ट नहीं है बल्कि ड्राफ्ट है। जिनका नाम इस ड्राफ्ट में शामिल नहीं है वो इसके लिए दावा कर सकते हैं। यह पहला मौका है जब राज्य में अवैध रूप से रहने वाले लोगों के बारे में जानकारी मिल सकेगी। देश में लागू नागरिकता कानून से थोड़े अलग रूप में राज्य में असम समझौता 1985 लागू है। इसके मुताबिक 24 मार्च 1971 की आधी रात तक सूबे में प्रवेश करने वाले लोगों को भारतीय नागरिक माना जाएगा। वहीं इस मसौदे के आने के बाद से राजनीति भी शुरू हो गई है। टीएमसी सांसदों के हंगामे की वजह से एक बार राज्यसभा स्थगित करना पड़ा गया तो पार्टी की मुखिया ममता बनर्जी ने प्रेस कांफ्रेंस कर जमकर खरी-खोटी सुनाई। उन्होंने कहा कि क्या अब इन लोगों को जबरदस्ती निकाला जायेगा। बनर्जी ने कहा कि सरकार की नीति बांटो और राज करो ...

Read More »

24 ਆਈ.ਏ.ਐਸ. ਅਤੇ 33 ਪੀ.ਸੀ.ਐਸ.. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ 24 ਆਈ.ਏ.ਐਸ. ਅਤੇ 33 ਪੀ.ਸੀ.ਐਸ.. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਚੰਡੀਗੜ•, 29 ਜੁਲਾਈ : ਪੰਜਾਬ ਸਰਕਾਰ ਵੱਲੋਂ 24 ਆਈ.ਏ.ਐਸ. ਅਤੇ 33 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਕਾਹਨ ਸਿੰਘ ਪੰਨੂ ਆਈ.ਏ.ਐਸ. ਨੂੰ ਸਕੱਤਰ, ਖੇਤਬਾੜੀ ਅਤੇ ਭੂਮੀ ਸੰਭਾਲ ਤੇ ਵਾਧੂ ਚਾਰਜ ਮਿਸ਼ਨ ਡਾਇਰੈਕਟਰ ਤੰਦਰੁਸਤ ਪੰਜਾਬ ਅਤੇ ਕਮਿਸ਼ਨਰ ਖੁਰਾਕ ਤੇ ਡਰੱਗ ਪ੍ਰਸਾਸ਼ਨ, ਸੀ੍ਰ ਦੀਪਿੰਦਰ ਸਿੰਘ ਨੂੰ ਸਕੱਤਰ, ਚੋਣਾਂ ਤੇ ਵਾਧੂ ਚਾਰਜ ਕਮਿਸ਼ਨਰ, ਪਟਿਆਲਾ ਡਵੀਜ਼ਨ, ਪਟਿਆਲਾ, ਸ੍ਰੀ ਹਰਜੀਤ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਤੇ ਵਾਧੂ ਚਾਰਜ ਕਮਿਸ਼ਨਰ, ਫਰੀਦਕੋਟ ਡਵੀਜ਼ਨ, ਫਰੀਦਕੋਟ, ਸ੍ਰੀ ਮੋਹਿੰਦਰ ਪਾਲ ਅਰੋੜਾ ਨੂੰ ਵਿਸ਼ੇਸ਼ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਵਿਦੇਸ਼ੀ ਮਾਮਲੇ ਅਤੇ ਨਾਲ ਹੀ ਕਮਿਸ਼ਨਰ, ਵਿਦੇਸ਼ੀ ਮਾਮਲੇ, ਸ੍ਰੀ ਮਾਨਾਸ਼ਵੀ ਕੁਮਾਰ ਨੂੰ ਵਿਸ਼ੇਸ਼ ਸਕੱਤਰ, ਮਾਲ ਤੇ ਮੁੜ ਵਸੇਵਾ ਤੇ ਵਾਧੂ ਚਾਰਜ ਸਰਵੇਖਣ ਕਮਿਸ਼ਨਰ, ਵਕਫ਼, ਸ੍ਰੀਮਤੀ ਕਵਿਤਾ ਸਿੰਘ ਨੂੰ ਡਾਇਰੈਕਰ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਤੇ ਨਾਲ ਹੀ ਬਾਲ ਅਧਿਕਾਰਾਂ ਦੀ ਸੁਰੱਖਿਆ ਬਾਰੇ ਪੰਜਾਬ ਰਾਜ ਕਮਿਸ਼ਨ ਦੇ ਸਕੱਤਰ, ਸ੍ਰੀ ਅਰੁਣ ਸੇਖੜੀ ਨੂੰ ਵਿਸ਼ੇਸ਼ ਸਕੱਤਰ, ਸਹਿਯੋਗ ਤੇ ਵਾਧੂ ਚਾਰਜ ਵਿਸ਼ੇਸ਼ ਸਕੱਤਰ ਫਾਈਨਾਂਸ ਅਤੇ ਨਾਲ ਹੀ ਵਿਸ਼ੇਸ਼ ਸਕੱਤਰ ਵਿਜੀਲੈਂਸ, ਸ੍ਰੀ ਬਸੰਤ ਗਰਗ ਨੂੰ ਵਿਸ਼ੇਸ਼ ਸਕੱਤਰ, ...

Read More »

पंचायत के तुगलकी फरमान को दरकिनार कर बेटियों ने की पिता की अंतिम इच्छा पूरी, दी मुखाग्नि

राजस्थान में पंचायत के एक तुगलकी फरमान को दरकिनार करते हुए चार बेटियों ने अपने पिता की अंतिम इच्छा पूरी करने के लिए उनके शव को कंधा दिया और बाद में उन्हें मुखाग्नि भी दी। हालांकि पिता के अंतिम संस्कार के बाद पंचायत ने इस रैगर परिवार को समाज से बहिष्कृत करने का फैसला सुना दिया। मिली जानकारी के मुताबिक लंबी बीमारी से जूझ रहे बारली बूंदी रैगर कॉलोनी निवासी दुर्गाशंकर की शनिवार रात मृत्य हो गई। दुर्गाशंकर को कोई पुत्र नहीं था और उनकी अंतिम इच्छा थी कि उनकी बेटियां ही उन्हें कंधा और मुखाग्नि दें। पर, बेटियों द्वारा अंतिम संस्कार की रस्में निभाना समाज की पंचायत को नागवार गुजर गया। पंचायत ने बेटियों को पिता के अंतिम संस्कार में हिस्सा न लेने की चेतावनी दी। उधर, बेटियों ने पंचों की चेतावनी को दरकिनार कर अर्थी को कांधा दिया और श्मशान घाट पहुंचकर चिता को मुखाग्नि भी दी। बड़ी बेटी मीना ने बताया, पंचायत में हमें पिता के अंतिम संस्कार की रस्मों में शामिल न होने के लिए कहा गया जिसे हमने मानने से इनकार कर दिया। पिता के दाह संस्कार के बाद उन्होंने हमसे और हमारी मां से माफी मांगने के लिए कहा। चूंकि हमने कोई गलती नहीं ...

Read More »

अब एक ही घर में रहेंगे बोनी कपूर के चारों बच्चे

श्रीदेवी के निधन के बाद से बोनी कपूर के चारों बच्चे करीब आ गए हैं। बोनी अपनी बेटियों (जाह्नवी-खुशी) के साथ रहते हैं। वहीं अर्जुन कपूर और अंशुला दूसरे घर में। अक्सर उन्हें एक-दूसरे के घर पर स्पॉट किया जाता है। सूत्रों के हवाले से खबर है कि बोनी अपने चारों बच्चों के साथ एक ही घर में रहने का प्लान कर रहे हैं। बॉलीवुड हंगामा ने सूत्रों के हवाले से लिखा है कि बोनी चारों बच्चों के बीच की बॉन्डिंग देखने के बाद सभी के साथ एक ही घर में रहने की प्लानिंग कर रहे हैं। मुश्किल की घड़ी में बोनी ने देखा कि कैसे उनके बच्चे साथ आए और एक-दूसरे को सपोर्ट किया। ऐसे में बोनी साथ में रहने के बारे में रहे हैं। सूत्र बताते हैं ये परिवार किस घर में साथ रहेगा इस बात पर समस्या है। दरअसल, जाह्नवी-खुशी जहां रहते हैं वहां श्रीदेवी से जुड़ी यादें हैं, वहीं अर्जुन-अंशुला जहां रहते हैं वहां उनकी मां मोना कपूर रहा करती थीं। दोनों ही घरों से बच्चों के इमोशन जुड़े हुए हैं। अब बोनी किस तरह से चारों बच्चों को एक छत के नीचे लेकर आते हैं, ये देखना मजेदार होगा। श्रीदेवी के निधन के बाद से ...

Read More »