News Update
  • 23 ਦਸੰਬਰ ਨੂੰ ਜ਼ਿਲ੍ਹਾ ਕਪੂਰਥਲਾ ਤੇ ਜਲੰਧਰ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਵੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • Delhi HC on Veg-Non-Veg Food: क्या चिप्स में मिलाई जाती है सूअर की चर्बी? जानिए दिल्ली हाई कोर्ट ने क्या कहा
  • – विधानसभा चुनावों में पंजाब-चंडीगढ़ पेरेंट्स एसोसिएशन निजी स्कूलों द्वारा शोषण को बनेगा मुद्दा, सियासी दलों का बिगाड़ सकते है खेल
  • ਖੇਤੀ ਕਾਲੇ ਕਨੂੰਨ ਵਾਪਸ ਹੋਣ ਤੇ ਪਿੰਡਾਂ ਵਿੱਚ ਖ਼ੁਸ਼ੀ ਦੀ ਲਹਿਰ ।
  • आप’ के सह-प्रभारी प्रदीप छाबड़ा ने सेक्टर-22 में जनसभा को किया संबोधित —भाजपा और कांग्रेस पर साधा निशाना,
  • ਬਿਜਲੀ ਦੀਆਂ ਆ ਰਹੀਆਂ ਮੁਸਕਲਾਂ ਸਬੰਧੀ ਕੀਤੇ ਜਾਣਗੇ ਰੇਲਾਂ ਦੇ ਚੱਕੇ ਜਾਮ
  • कृषि मंत्री ज़िले के लाभपातरी किसानों की तरफ से खरीद की गई मशीनरी की वेरीफिकेशन के लिए पहुँचे करतारपुर, ज़िला स्तरीय किसान प्रशिक्षण कैंप दौरान किया सम्बोधन
  • ਪਾਸਟਰ ਐਸੋਸੀਏਸ਼ਨ ਕਪੂਰਥਲਾ ਦੀ ਕ੍ਰਿਸਮਿਸ ਦੇ ਸੰਬੰਧ ਵਿੱਚ ਇੱਕ ਮੀਟਿੰਗ ਹੋਈ।
  • ਸ਼ਾਹਬਾਦ ਹਰਿਆਣੇ ਤੋ ਰਵਾਨਾ ਹੋ ਕੇ Kmp ਤੋਂ 20 ਕਿਲੋਮੀਟਰ ਪਿੱਛੇ ਅਮਰੀਕ ਢਾਬੇ ਕੋਲ ਕਾਫ਼ਲਾ ਇਕੱਠਾ ਕਰਕੇ 1 ਵਜੇ ਸਿੰਘੁ ਬਾਰਡਰ ਪਹੁੰਚਿਆ ਜੱਥਾ, ਕੱਲ 26 ਨਵੰਬਰ ਨੂੰ 1 ਸਾਲ ਪੂਰਾ ਹੋਣ ਤੇ ਕਰਾਂਗੇ ਵੱਡਾ ਇਕੱਠ।
  • कपूरथला में अकाली दल युवा विंग के SOI के देहाती प्रधान ने अपने आप को मारी गोली, पढ़ें क्यों ..?? – घरेलू विवाद के कारण अपनी ही कार में बैठकर लाइसेंसी रिवाल्वर से अपने आप को मारी गोली — DSP
Home >> Uncategorized

Uncategorized

लहर नहीं ललकार होगी इस बार पंजाब में भाजपा की सरकार होगी — खोजेवाल

– अकाली दल छोड़ भाजपा में आए युवा नेता रंजीत सिंह खोजेवाल आने वाले चुनावों में बन सकते हैं भाजपा का चेहरा चंडीगढ़ (राहुल शर्मा )- केंद्र सरकार के कृषि कानूनों को प्रधानमंत्री नरेंद्र मोदी द्वारा वापस लिए जाने के बाद पिछले कई दिनों से भाजपा संगठन से जुड़ रहे सिख चेहरों की कड़ी में आज कपूरथला से युवा अकाली नेता व मार्केट कमेटी के पूर्व चेयरमैन रंजीत सिंह खोजेवाला ने अपने कई साथियों सहित भाजपा का दामन थाम लिया है। रंजीत सिंह ने मंगलवार को लुधियाना में आयोजित एक प्रदेश स्तरीय बैठक के दौरान पंजाब भाजपा प्रभारी दुष्यंत गौतम, हिमाचल प्रदेश प्रभारी अविनाश राय खन्ना तथा प्रदेश भाजपा अध्यक्ष अश्वनी शर्मा की मौजूदगी में अकाली दल छोड़ भाजपा की कमान संभाली है। बता दें कि रंजीत सिंह खोजेवाल काफी लंबे समय से शिरोमणि अकाली दल से जुड़े हुए थे, और अपने इस कार्यकाल के दौरान उन्होंने कई ओहदो पर विराजमान रहते हुए पार्टी की मजबूती के लिए अहम योगदान भी दिया है। पिछली गठबंधन सरकार के दौरान रंजीत सिंह खोजेवाला मार्किट कमेटी कपूरथला के चेयरमैन के पद पर भी बेहतर कार्य कर चुके हैं। भाजपा में शामिल होने के उपरांत रंजीत सिंह खोजेवाला ने कहा कि उन्होंने प्रधानमंत्री नरेंद्र ...

Read More »

BJP का चुनावी कार्ड …… मोदी ने गुरु पर्व पर किसानों को दिया तोहफा, तीनों कृषि कानून होंगे वापस ..??

चंडीगढ़19(राहुल शर्मा )श्री गुरु नानक देव जी के प्रकाश उत्सव पर केंद्र सरकार ने देश के किसानों को तोहफा देते हुए केंद्र के तीनों किसी कारों को वापस लेने की घोषणा कर दी है इससे पहले केंद्र सरकार ने पंजाब में करतारपुर कॉरिडोर खोलकर पंजाब की सिख संगत को तोहफा दिया था। हालांकि यह तीनों कृषि कानून आगामी विंटर सेशन में वापस ले जाएंगे लेकिन प्रधानमंत्री मोदी ने पंजाब के लोगों को तोहफे के रुप में राहत देते हुए यह घोषणा को पूरा वाले दिन की है। दूसरी तरफ केंद्र सरकार के इस फैसले को आगामी चुनावों के लिए मास्टर स्ट्रोक माना जा रहा है। पूर्व मुख्यमंत्री कैप्टन अमरिंदर सिंह ने इस फैसले के बाद प्रधानमंत्री नरेंद्र मोदी का धन्यवाद किया है। o प्रधानमंत्री नरेंद्र मोदी द्वारा तीनों कृषि कानून वापस लिए जाने के फैसले के बाद सिंघु कुंडली बॉर्डर पर जश्न का माहौल है। अहम बात यह भी है कि पीएम मोदी ने इसके लिए गुरुपर्व का दिन चुना। जिस वक्त पूरा सिख समाज पहले पातशाही गुरू नानक देव जी के प्रकाश पर्व की खुशियां मना रहा था। उसी बीच यह ऐलान होने से सिख समाज से भावनात्मक रूप से जुड़ने की कोशिश की गई है। बता दे कि ...

Read More »

जालंधर के एक बच्चे के बाप ने किया बड़ा फ्राड, कपूरथला की लड़की से धोखे में रचाई शादी, विदाई के वक्त पहुंची पहली पत्नी, मंडप में जमकर हंगामा, मौके पर पहुंची पुलिस

चंडीगढ़ 11 (राहुल शर्मा )कपूरथला के रेल कोच फैक्ट्री के कम्युनिटी हाल में शादी के दौरान विदाई के वक्त हंगामा मच गया जब मौके पर पहुंची एक महिला ने दूल्हे को अपना पति बताकर खुलासा किया कि वह पहले से शादीशुदा है और एक बेटी का बाप है। इतना सुनते ही शादी में आए लोगों ने दूल्हे को धर दबोचा और पुलिस को सूचित कर दिया। मौके पर पहुंची पुलिस ने दूल्हे को राउंडअप कर उससे पूछताछ शुरू कर दी है। जानकारी के अनुसार रेल कोच फैक्ट्री वाश एक व्यक्ति की बेटी की शादी जालंधर के प्रीत नगर वासी एक युवक के साथ तय हुई। आज जालंधर से कपूरथला बारात आई। सुबह लड़के और लड़की की धूमधाम से शादी हुई। शाम के समय जब विदाई का वक्त आया तो एक महिला अपनी बेटी के साथ पहुंच गई और हंगामा खड़ा हो गया मौके पर पहुंची महिला ने बताया कि जो दूल्हा बनकर बैठा है वह उसका पति है और एक बेटी का बाप भी है। आरसीएफ वासी वधू पक्ष ने हकीकत जानने के बाद दूल्हे को धर दबोचा और पुलिस को सूचित कर दिया। मौके पर मौजूद सूत्रों ने बताया कि पूछताछ के दौरान दूल्हे ने कबूला कि उसकी पहली ...

Read More »

ਮੁੱਖ ਚੋਣ ਅਫ਼ਸਰ ਵੱਲੋਂ ਉਚੇਰੀ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ

ਚੰਡੀਗੜ੍ਹ, 3 (ਰਾਹੁਲ ਸ਼ਰਮਾ) ਪੰਜਾਬ ਵਿੱਚ 2022 ਦੇ ਸ਼ੁਰੂ `ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਕਰੁਣਾ ਰਾਜੂ (ਆਈ.ਏ.ਐਸ) ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਯੂਨੀਵਰਸਿਟੀਆਂ ਅਤੇ ਹੋਰ ਉਚੇਰੀ ਸਿੱਖਿਆ ਸੰਸਥਾਵਾਂ ਦੇ ਸੀਨੀਅਰ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਦੱਸਿਆ ਕਿ ਜਨਗਣਨਾ ਦੇ ਅਨੁਮਾਨਿਤ ਅੰਕੜਿਆਂ ਅਨੁਸਾਰ 18-19 ਸਾਲ ਉਮਰ ਵਰਗ ਵਿੱਚ 9,20,014 ਵਿਅਕਤੀ ਹਨ ਅਤੇ ਇਨ੍ਹਾਂ ਵਿੱਚੋਂ 2,58,787 ਵੋਟਰ ਵਜੋਂ ਰਜਿਸਟਰਡ ਹਨ। ਉਨ੍ਹਾਂ ਨੇ ਯੂਨੀਵਰਸਿਟੀਆਂ/ਬੋਰਡਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਾੜੇ ਨੂੰ ਭਰਨ ਲਈ ਰਣਨੀਤੀ ਘੜਨ ਅਤੇ ਉਸਨੂੰ ਅਮਲ ਵਿੱਚ ਲਿਆਉਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨਾਲ ਇੱਕ ਟੀਮ ਵਜੋਂ ਕੰਮ ਕਰਨ। ਹਾਜ਼ਰੀਨ ਨੂੰ ਸੋਸ਼ਲ ਅਤੇ ਡਿਜੀਟਲ ਮੀਡੀਆ ਰਾਹੀਂ ਵਿਦਿਆਰਥੀਆਂ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਗਿਆ। ਵੋਟਰ ਸੂਚੀ ਦੀ ਚੱਲ ਰਹੀ ਵਿਸ਼ੇਸ਼ ਸੁਧਾਈ- ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ, ਵੋਟਰ ਸੂਚੀ ਦੇ ਵੇਰਵਿਆਂ ਵਿੱਚ ਸੁਧਾਰ `ਤੇ ਜ਼ੋਰ ਦਿੱਤਾ ਗਿਆ। ਵੱਖ-ਵੱਖ ਯੂਨੀਵਰਸਿਟੀਆਂ ਅਤੇ ਬੋਰਡਾਂ ਦੇ ਨੁਮਾਇੰਦਿਆਂ ਨੇ ਇਸ ਮੁਹਿੰਮ ਰਾਹੀਂ ਅਜੇ ਤੱਕ ਵੋਟਰ ਵਜੋਂ ਦਰਜ ਨਾ ਹੋਏ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਦੇ ਸਬੰਧ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੀ ਆਈ.ਟੀ. ਅਤੇ ਸੋਸ਼ਲ ਮੀਡੀਆ ਟੀਮ ਨੇ ਵੋਟਰ ਹੈਲਪਲਾਈਨ ਐਪ ਬਾਰੇ ਜਾਣਕਾਰੀ ਦਿੱਤੀ। ਇਹ ਇੱਕ ਵਿਆਪਕ ਐਪ ਹੈ ਜਿਸ ਵਿੱਚ ਵੋਟਰ ...

Read More »

ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਰੁਪਏ ਦਾ ਐਲਾਨ

ਚੰਡੀਗੜ 19 ਅਕਤੂਬਰ(ਰਾਹੁਲ ਸ਼ਰਮਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 1000 ਕਰੋੜ ਦੀ ਲਾਗਤ ਵਾਲੇ ਕਈ ਵਿਕਾਸ ਪ੍ਰਾਜੈਕਟਾਂ ਦਾ ਐਲ਼ਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਬਲਾਕ ਦੇ 75 ਪਿੰਡਾਂ ਦੇ ਸਰਪੰਚਾਂ ਨੂੰ 60 ਕਰੋੜ ਰੁਪਏ ਦੇ ਚੈੱਕ ਵੀ ਵੰਡੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਦੇ ਤਹਿਤ ਬਕਾਏ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕੀਤੀ ਅਤੇ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਲੋਕਾਂ ਨੂੰ ਪੁਰਾਣੇ ਬਿੱਲਾਂ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਆਖਿਆ। ਪੰਜਾਬ ਸਰਕਾਰ ਨੇ 2 ਕਿਲੋਵਾਟ ਬਿਜਲੀ ਲੋਡ ਤੱਕ ਵਾਲੇ ਸਾਰੇ ਖਪਤਕਾਰਾਂ ਦੇ ਬਕਾਏ ਮੁਆਫ਼ ਕਰਨ ਦਾ ਫੈਸਲਾ ਲਾਗੂ ਕਰ ਦਿੱਤਾ ਹੈ। ਪਿੰਡ ਸੰਧੂਆਂ, ਗੱਗੋਂ, ਭੈਰੋਂ ਮਾਜਰਾ, ਬੇਲਾ, ਵਜੀਦਪੁਰ ਅਤੇ ਮਹਿਤੋਟ ਵਿਖੇ ਜਨਤਕ ਇਕੱਠਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਭਾਵੁਕ ਹੁੰਦਿਆਂ, “ਇਸ ਹਲਕੇ ਤੋਂ ਲਗਾਤਾਰ ਤਿੰਨ ਵਾਰ ਚੁਣੇ ਜਾਣ ਲਈ ਮੈਂ ਤੁਹਾਡੇ ਸਾਰਿਆਂ ਦਾ ਰਿਣੀ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।” ਸ. ਚੰਨੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਚੁਣਿਆ ਹੋਇਆ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ। ਪਿੰਡ ਭੈਰੋਂ ਮਾਜਰਾ ਵਿਖੇ ...

Read More »

ਸ੍ਰੀਨਗਰ ਵਿੱਚ 118 ਕਰੋੜ ਰੁਪਏ ਦੀ ਲਾਗਤ ਵਾਲੇ 6 ਟਰਾਂਸਮਿਸ਼ਨ ਪ੍ਰੋਜੈਕਟਾਂ ਦੇ ਉਦਘਾਟਨ

ਚੰਡੀਗੜ 17 ਅਕਤੂਬਰ ( ਰਾਹੁਲ ਸ਼ਰਮਾ) ਬਿਜਲੀ ਮੰਤਰੀ 16 ਅਕਤੂਬਰ ਸ਼ਨੀਵਾਰ ਨੂੰ ਸ੍ਰੀਨਗਰ ਵਿੱਚ 118 ਕਰੋੜ ਰੁਪਏ ਦੀ ਲਾਗਤ ਵਾਲੇ 6 ਟਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਕੇਂਦਰੀ ਮੰਤਰੀ ਆਰਕੇ ਸਿੰਘ ਅਤੇ ਉਪ ਰਾਜਪਾਲ ਮਨੋਜ ਸਿਨਹਾ ਨੇ ਸਾਂਝੇ ਤੌਰ ‘ਤੇ ਆਨਲਾਈਨ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਪ੍ਰੋਜੈਕਟ ਤਹਿਤ 2025 ਤੱਕ 12,000 ਕਰੋੜ ਰੁਪਏ ਦੀ ਨਿਵੇਸ਼ ਯੋਜਨਾ ਹੈ। ਬਿਆਨ ਵਿੱਚ ਕਿਹਾ ਗਿਆ ਹੈ, “ਜੰਮੂ -ਕਸ਼ਮੀਰ ਡਿਸਕੌਮਜ਼ ਆਉਣ ਵਾਲੀਆਂ ਸਰਦੀਆਂ ਵਿੱਚ ਸਭ ਤੋਂ ਪਹਿਲਾਂ ਸਾਰੇ ਫੀਡਰਾਂ ਨੂੰ ਘੱਟੋ -ਘੱਟ ਨੁਕਸਾਨ ਦੇ ਨਾਲ 24 × 7 ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਇੱਕ ਨਵੀਂ ਵਿਵਸਥਾ ਪੇਸ਼ ਕਰੇਗੀ ।” ਉਨ੍ਹਾਂ ਨੇ ਇਹ ਵੀ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ 24 × 7 ਬਿਜਲੀ ਸਪਲਾਈ ਪ੍ਰਾਪਤ ਕਰਨ ਦੀ ਦਿਸ਼ਾ ਵਿੱਚ ਪ੍ਰਗਤੀਸ਼ੀਲ ਕਦਮ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਅਧਿਕਾਰੀਆਂ ਨੇ ਸੰਯੁਕਤ ਉੱਦਮਾਂ, ਸੀਪੀਐਸਯੂ ਅਤੇ ਪਬਲਿਕ-ਪ੍ਰਾਈਵੇਟ ਸਾਂਝੇਦਾਰੀ ਦੁਆਰਾ ਰੁਕੇ ਹੋਏ ਅਤੇ ਨਵੇਂ ਪ੍ਰੋਜੈਕਟਾਂ ਲਈ ਨਿਵੇਸ਼ ਪ੍ਰਾਪਤ ਕਰਨ ਦੇ ਮੌਕਿਆਂ ਦੀ ਖੋਜ ਕਰਨ ਲਈ ਵੀ ਕਿਹਾ ਹੈ।

Read More »

ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤ ਨੂੰ ਅਰਪਣ

ਚੰਡੀਗੜ੍ਹ 16 ਅਕਤੂਬਰ(ਰਾਹੁਲ ਸ਼ਰਮਾ) ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗ੍ਹਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ.ਡਬਲਿਊ.ਡੀ.ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮੇਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਸਕ ਰਹੇ ਹਨ। ਗੁਰੂ ਸਾਹਿਬ ਦੇ ਰਾਹ ਉੱਤੇ ਤੁਰਨਾ ਸੌਖਾ ਨਹੀਂ ਹੈ, ਗੁਰੂ ਸਾਹਿਬ ਦੀ ਮਿਹਰ ਸਦਕਾ ਪੂਰੀ ਮਜ਼ਬੂਤੀ ਨਾਲ ਹੀ ਗੁਰੂ ਸਾਹਿਬ ਦੇ ਰਾਹ ਉੱਤੇ ਤੁਰਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਸੰਨ 1670 ਵਿਚ ਜੰਮੂ ਦੇ ਰਾਜੌਰੀ ਖੇਤਰ ਵਿਚ ਹੋਇਆ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰਕੇ ਮੁਲਕ ਵਿਚੋਂ ਜ਼ੁਲਮੀ ਰਾਜ ਦੇ ਅੰਤ ਦਾ ਮੁੱਢ ਬੰਨ੍ਹ ਦਿੱਤਾ ਤੇ ਬਾਬਾ ਬੰਦਾ ...

Read More »

ਸੰਗਰੂਰ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼; ਦੋ ਵਿਅਕਤੀ ਗ੍ਰਿਫ਼ਤਾਰ

( ਮੁੱਖ ਮੁਲਜ਼ਮ ਯੂ.ਪੀ. ਦਾ ਰਹਿਣ ਵਾਲਾ ਫੌਜੀ) ਚੰਡੀਗੜ੍ਹ 16ਅਕਤੂਬਰ:(ਰਾਹੁਲ ਸ਼ਰਮਾ) ਸੰਗਰੂਰ ਜ਼ਿਲ੍ਹਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਦੋ ਦੇਸੀ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਵਨ ਕੁਮਾਰ ਵਾਸੀ ਜ਼ਿਲ੍ਹਾ ਅਲੀਗੜ੍ਹ (ਯੂਪੀ) ਅਤੇ ਕੁਲਵਿੰਦਰ ਸਿੰਘ ਵਾਸੀ ਕਰੀਈਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਐਸ.ਐਸ.ਪੀ. ਸੰਗਰੂਰ ਸਵਪਨ ਸ਼ਰਮਾ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਗੈਰਕਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਘਟਨਾਵਾਂ ਵਧਣ ਤੋਂ ਬਾਅਦ ਡੀਐਸਪੀ ਯੋਗੇਸ਼ ਕੁਮਾਰ, ਇੰਸਪੈਕਟਰ ਦੀਪਿੰਦਰ ਸਿੰਘ ਇੰਚਾਰਜ ਅਪਰਾਧ ਸ਼ਾਖਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇੱਕ ਮਹੀਨੇ ਦੀ ਜਾਂਚ ਦੌਰਾਨ ਐਸਆਈਟੀ ਇਸ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਕਾਮਯਾਬ ਰਹੀ।ਉਨ੍ਹਾਂ ਕਿਹਾ ਕਿ ਪਵਨ ਵੱਲੋਂ ਕੀਤਾ ਗਿਆ ਇਹ ਦੌਰਾ ਪੰਜਾਬ ਵਿੱਚ ਕੀਤੇ ਗਏ ਕਈ ਦੌਰਿਆਂ ਵਿੱਚੋਂ ਇੱਕ ਸੀ ਜਿਸ ਦੌਰਾਨ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪਵਨ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਖੇਤਰ ਵਿੱਚ ਕਈ ਹਥਿਆਰ ਸਪਲਾਈ ਕੀਤੇ ਹਨ। ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਪਵਨ ਜ਼ਿਲ੍ਹਾ ਅਲੀਗੜ੍ਹ (ਯੂਪੀ) ਦੇ ਰਹਿਣ ਵਾਲੇ ਚੰਚਲ ਕੁਮਾਰ, ਜੋ ਕਿ ਫੌਜ ਵਿੱਚ ਸੇਵਾ ਨਿਭਾ ਰਿਹਾ ...

Read More »

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ

ਚੰਡੀਗੜ੍ਹ, 11 ਅਕਤੂਬਰ(ਰਾਹੁਲ ਸ਼ਰਮਾ) ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ਼ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸਸੀ ਸਕਾਲਰਸ਼ਿਪ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ ‘ਤੇ ਉਹਨਾਂ ਦੇ ਦਫ਼ਤਰ ਭੇਜਣ ਦੇ ਆਦੇਸ਼ ਦਿੱਤੇ ਹਨ। ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ...

Read More »

ਉਪ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਨਿਰਦੇਸ਼

ਚੰਡੀਗੜ੍ਹ, 12 ਅਕਤੂਬਰ:(ਰਾਹੁਲ ਸ਼ਰਮਾ) ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ। ਸ. ਰੰਧਾਵਾ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਗੁਆਂਢੀ ਮੁਲਕ ਉਨ੍ਹਾਂ ਘਟੀਆ ਕਾਰਵਾਈਆ ਦਾ ਖਹਿੜਾ ਨਹੀਂ ਛੱਡ ਰਿਹਾ ਜਿਸਦਾ ਕਿ ਉਹ ਆਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇਸ਼ ਲਈ ਕਿਸੇ ਵੀ ਖ਼ਤਰੇ ਜਾਂ ਚੁਣੌਤੀ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ। ਉਪ ਮੁੱਖ ਮੰਤਰੀ ਨੇ ਸ਼ਹੀਦ ਜਵਾਨਾਂ ਦੀ ਮੌਤ `ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਸ. ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਪੰਜਾਬ ਪੁਲਿਸ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਖਾਸ ਕਰਕੇ ਸਰਹੱਦੀ ਖੇਤਰਾਂ ਦੀ ਨਿਗਰਾਨੀ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਦੁਸ਼ਮਣ ਬੇਚੈਨ ਹੈ ਅਤੇ ਕਿਸੇ ਵੀ ਘਟੀਆ ਕਾਰਵਾਈ ਦਾ ਸਹਾਰਾ ਲੈ ਸਕਦਾ ਹੈ ਜਿਸਨੂੰ ਹਰ ਹਾਲ ਵਿੱਚ ਠੱਲ੍ਹਣ ਦੀ ਲੋੜ ਹੈ। ਗ੍ਰਹਿ ਮੰਤਰੀ ਨੇ ਹਰੇਕ ਪੰਜਾਬੀ ਦੀ ਸੁਰੱਖਿਆ ਨੂੰ ਯਕੀਨੀ ...

Read More »